Photos
Posts

🙏🏻ਸੰਤ ਜੀ ਕਿਹਾ ਕਰਦੇ ਸਨ ਕਿ ਸਰੀਰ ਦੇ ਮਰਨ ਨੂੰ ਮੈਂ ਮੌਤ ਨਹੀਂ ਮੰਨਦਾ ਜ਼ਮੀਰ ਦਾ ਮਰ ਜਾਣਾ ਯਕੀਨਨ ਮੌਤ ਹੈ

Image may contain: 3 people

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ 336 ਵੇਂ ਜਨਮ ਦਿਹਾੜੇ ਦੀ ਵਧਾਈ ਹੋਵੇ ਜੀ ! ... Baba Deep singh ji was born on the 26th January 1682 A.D. in the village of Pahuwind in district of Tarn Taran (Punjab). His father's name was Bhai Bhagtu. Baba Deep Singh Ji went to Anandpur on the Vaisakhi of 1700 A.D., where after obtaining baptism (into Sikhism) he started learning weaponry and riding from the Sikhs. From Bhai Mani si...

Continue Reading

ਸ਼ਹੀਦ ਬਾਬਾ ਦੀਪ ਸਿੰਘ

ਬਾਬਾ ਦੀਪ ਸਿੰਘ ਜੀ (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ...

Continue Reading

ਸਿੱਖ ਸੂਰਬੀਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਉੱਤੇ ਮੈਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ। ਗੁਰਧਾਮਾਂ ਦੀ ਰਾਖੀ ਲਈ ਸਿਦਕ ਅਤੇ ਹੌਂਸਲੇ ਨਾਲ ਲੜਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਾਬਾ ਦੀਪ ਸਿੰਘ ਜੀ ਸਿੱਖ ਕੌਮ ਲਈ ਸਦਾ ਇੱਕ ਚਾਨਣ-ਮੁਨਾਰੇ ਬਣੇ ਰਹਿਣਗੇ ਦਾਸ ਦਾ ਸਮੁੱਚਾ ਪਰਿਵਾਰ ਬਾਬਾ ਜੀ ਦੀ ਸ਼ਹਾਦਤ ਨੂੰ ਸਿਰ ਝੁਕਾ ਕੇ ਸਿਜਦਾ ਕਰਦਾ ਹੈ।

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਅਾ ਅਾਪ ਸਰਬੱਤ ਸੰਗਤਾਂ ਨੂੰ ਬਹੁਤ-ਬਹੁਤ ਸੁੱਭ ਕਾਮਨਾਵਾ ।ਪ੍ਰਮਾਤਮਾ ਸਭਨਾ ਤੇ ਮਿਹਰ ਭਰਿਅਾ ਹੱਥ ਰੱਖਣ ਤੰਦਰੁਸਤੀ ਦੀਅਾ ਦਾਤਾ ਬਖਸਣ

ਧਨ ਧਨ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆ.......

Image may contain: 3 people, outdoor
Pahuwind Sahib added a new photo.
No automatic alt text available.

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ🙏🏼.......

Image may contain: 1 person, bird and text

ਆਪ ਸਭ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਵਾਹਿਗੁਰੂ ਜੀ ਤਹਾਨੂੰ ਬਹੁਤ ਸਾਰੀਆਂ ਖੁਸੀਆਂ ਦੇਵੇ..।।।।🙏💥

Local Business
487 people checked in here
Pahuwind Sahib is feeling blessed.

Waheguru Ji.......

Image may contain: sky, outdoor and water